ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ
Public News Update
by admin
15h ago
ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਚੰਡੀਗੜ੍ਹ, 24 ..read more
Visit website
ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਚੋਣ ਲੜਨਗੇ ਅਮ੍ਰਿਤਪਾਲ ਸਿੰਘ !
Public News Update
by admin
19h ago
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਇਕ ਚੈਨਲ ਨੂੰ ਦਸਿਆ ਕਿ ਉਹ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਆਏ ਹੋਏ ਹਨ।ਉਨ੍ਹਾਂ ਨੇ ਅੰਮ੍ਰਿਤਪਾਲ ਲੋਕ ਸਭਾ ਚੋਣਾਂ ਲੜਨ ਦੀ ਅਪੀਲ ਕੀਤੀ। ਇਸ ਮਗਰੋਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿਤੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ..read more
Visit website
ਮੰਚ ‘ਤੇ ਭਾਸ਼ਣ ਦਿੰਦੇ ਸਮੇਂ ਬੇਹੋਸ਼ ਹੋ ਕੇ ਡਿੱਗੇ ਕੇਂਦਰੀ ਮੰਤਰੀ ਨਿਤਿਨ ਗਡਕਰੀ
Public News Update
by admin
19h ago
ਕੇਂਦਰੀ ਮੰਤਰੀ ਨਿਤਿਨ ਗਡਕਰੀ ਮਹਾਰਾਸ਼ਟਰ ਦੇ ਯਵਤਮਾਲ ਵਿੱਚ ਇੱਕ ਚੋਣ ਰੈਲੀ ਦੌਰਾਨ ਬੇਹੋਸ਼ ਹੋ ਗਏ। ਉਹ ਇੱਥੇ ਐਨਡੀਏ ਦੀ ਸ਼ਿਵ ਸੈਨਾ ਉਮੀਦਵਾਰ ਰਾਜਸ਼੍ਰੀ ਪਾਟਿਲ ਦੇ ਸਮਰਥਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਆਏ ਸਨ। ਜਦੋਂ ਗਡਕਰੀ ਬੋਲ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਏ। ਸਟੇਜ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਘਟਨਾ ਦੇ ਕੁਝ ਸਮੇਂ ਬਾਅਦ, ਨਿਤਿਨ ਗਡਕਰੀ ਨੇ ਪੋਸਟ ਕੀਤਾ ਕਿ ਉਹ ਸਿਹਤਮੰਦ ਹਨ। ਉਨ੍ਹਾਂ ਲਿਖਿਆ- ਗਰਮੀ ਕਾਰਨ ਰੈਲੀ ਦੌਰਾਨ ਅਸਹਿਜ ਮਹਿਸੂਸ ਹੋਇਆ। ਪਰ ਹੁਣ ਮੈਂ ਪੂਰੀ ਤਰ੍ਹਾਂ ਤੰਦਰੁਸਤ ਹਾਂ। ਅਗਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਰੁਡ ਲਈ ਰਵਾਨਾ ਹੋਏ। ਤੁਹਾਡੇ ਪਿਆਰ ਅਤੇ ਸ਼ੁਭ ਕਾਮਨਾਵਾਂ ਲਈ ਧੰਨਵਾਦ। ਗਡਕਰੀ ਨਾਗਪੁਰ ਤੋਂ ਭਾਜਪਾ ਦੇ ਉਮੀਦਵਾਰ ਹਨ। ਇੱਥੇ ਪਹਿਲ ..read more
Visit website
ਹਰਿਆਣਾ ‘ਚ ਬੇਰੁਜ਼ਗਾਰੀ ਦਾ ਹੋਵੇਗਾ ਵਿਆਹ ,ਕਾਰਡ ਹੋਇਆ ਵਾਇਰਲ
Public News Update
by admin
3d ago
ਹਰਿਆਣਾ ਦੇ ਨੌਜਵਾਨਾਂ ਨੇ ਬੇਰੁਜ਼ਗਾਰੀ  ..read more
Visit website
ਪੰਜਾਬ ‘ਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਚੰਡੀਗੜ੍ਹ ਸਮੇਤ 6 ਸੀਟਾਂ ‘ਤੇ ਉਤਾਰੇ ਉਮੀਦਵਾਰ..
Public News Update
by admin
3d ago
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ। ਇਸ ਵਿੱਚ ਚੰਡੀਗੜ੍ਹ ਅਤੇ ਪੰਜਾਬ ਦੀਆਂ 5 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ  ..read more
Visit website
ਆਨਲਾਈਨ ਖਾਣਾ ਮੰਗਵਾਉਣਾ ਹੋਇਆ ਮਹਿੰਗਾ ,Zomato ਨੇ ਉਪਭੋਗਤਾਵਾਂ ਲਈ ਪਲੇਟਫਾਰਮ ਫੀਸ ‘ਚ ਕੀਤਾ ਵਾਧਾ 
Public News Update
by admin
3d ago
ਆਨਲਾਈਨ ਫੂਡ ਡਿਲੀਵਰੀ ਪਲੇਟਫਾਰਮ ਜ਼ੋਮੈਟੋ (Zomato) ਤੋਂ ਖਾਣਾ ਆਰਡਰ ਕਰਨਾ ਹੁਣ ਮਹਿੰਗਾ ਹੋ ਗਿਆ ਹੈ। ਕੰਪਨੀ ਨੇ ਇੱਕ ਸਾਲ ਦੇ ਅੰਦਰ ਦੂਜੀ ਵਾਰ ਆਪਣੇ ਪਲੇਟਫਾਰਮ ਦੀ ਫੀਸ ਵਿੱਚ ਵਾਧਾ ਕੀਤਾ ਹੈ। ਹੁਣ ਗਾਹਕ ਨੂੰ ਹਰ ਆਰਡਰ ਉਤੇ 25 ਫੀਸਦੀ ਜ਼ਿਆਦਾ ਪਲੇਟਫਾਰਮ ਫੀਸ ਅਦਾ ਕਰਨੀ ਪਵੇਗੀ। ਇਸ ਤੋਂ ਇਲਾਵਾ ਕੰਪਨੀ ਨੇ ਦੋ ਸ਼ਹਿਰਾਂ ਵਿਚਾਲੇ ਆਪਣੀ ਸੇਵਾ ਵੀ ਬੰਦ ਕਰ ਦਿੱਤੀ ਹੈ। ਇਹ ਸੇਵਾ ਇੰਟਰਸਿਟੀ ਲੀਜੈਂਡ ਦੇ ਨਾਂ ਹੇਠ ਚਲਾਈ ਜਾ ਰਹੀ ਸੀ। Zomato ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਹੁਣ ਗਾਹਕ ਨੂੰ ਹਰ ਆਰਡਰ ‘ਤੇ 25 ਫੀਸਦੀ (5 ਰੁਪਏ ਤੱਕ) ਜ਼ਿਆਦਾ ਪਲੇਟਫਾਰਮ ਫੀਸ ਅਦਾ ਕਰਨੀ ਪਵੇਗੀ। ਇਸ ਤੋਂ ਇਲਾਵਾ ਕੰਪਨੀ ਨੇ ਇੰਟਰਸਿਟੀ ਫੂਡ ਡਿਲੀਵਰੀ ਦੀ ਸੇਵਾ ਵੀ ਬੰਦ ਕਰ ਦਿੱਤੀ ਹੈ। Zomato ..read more
Visit website
ਮੌਸਮ ਨੂੰ ਲੈ ਕੇ ਵੱਡੀ ਖ਼ਬਰ ਵਿਭਾਗ ਨੇ ਇੱਕ ਹੋਰ ਪੱਛਮੀ ਗੜਬੜੀ ਦਾ ਜ਼ਾਰੀ ਕੀਤਾ ਅਲਰਟ, ਜਾਣੋ 26 ਅਪ੍ਰੈਲ ਤੱਕ ਕਿਵੇਂ ਦਾ ਰਹੇਗਾ ਮੌਸਮ
Public News Update
by admin
3d ago
ਦੇਸ਼ ਦੇ ਕਈ ਹਿੱਸਿਆਂ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਕੁਝ ਥਾਵਾਂ ਉਤੇ ਬਹੁਤ ਗਰਮੀ ਹੈ ਅਤੇ ਕਈ ਥਾਵਾਂ ‘ਤੇ ਮੀਂਹ ਅਤੇ ਗੜਿਆਂ ਨੇ ਤਬਾਹੀ ਮਚਾਈ ਹੈ। ਇੱਕ ਤਾਜ਼ਾ ਪੱਛਮੀ ਗੜਬੜ 23 ਅਪ੍ਰੈਲ ਨੂੰ ਜੰਮੂ-ਕਸ਼ਮੀਰ ਵਿੱਚ ਆਉਣ ਵਾਲੀ ਹੈ, ਜਿਸ ਨਾਲ 23 ਅਪ੍ਰੈਲ ਤੱਕ ਉੱਪਰਲੇ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਵੇਗੀ। ਇੱਕ ਹੋਰ ਗੜਬੜੀ 26 ਅਪ੍ਰੈਲ ਤੱਕ ਪੱਛਮੀ ਹਿਮਾਲਿਆ ਤੱਕ ਪਹੁੰਚ ਜਾਵੇਗੀ। ਇਹ ਗੜਬੜੀ ਚੱਕਰਵਾਤੀ ਸਰਕੂਲੇਸ਼ਨ ਦੇ ਗਠਨ ਨੂੰ ਵੀ ਤੇਜ਼ ਕਰੇਗੀ। ਜਿਸ ਕਾਰਨ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਗਰਜ ਨਾਲ ਮੀਂਹ ਪਵੇਗਾ। ਭਾਰਤੀ ਮੌਸਮ ਵਿਭਾਗ (IMD ..read more
Visit website
ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ: ਅਨੁਰਾਗ ਵਰਮਾ
Public News Update
by admin
4d ago
ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ ਸਾਰੀਆਂ ਖਰੀਦ ਏਜੰਸੀਆਂ ਦੇ ਐਮ.ਡੀਜ਼ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਹੰਗਾਮੀ ਮੀਟਿੰਗ ਫ਼ਸਲਾਂ ਦੀ ਤੁਰੰਤ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਆਖਿਆ ਡਿਪਟੀ ਕਮਿਸ਼ਨਰ ਮੰਡੀਆਂ ਅਤੇ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈ ਫਸਲ ਵਾਲੇ ਖੇਤਾਂ ਦਾ ਦੌਰਾ ਕਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ: ਅਨੁਰਾਗ ਵਰਮਾ ਚੰਡੀਗੜ੍ਹ, 21 ..read more
Visit website
‘ਲੈਟਰ ਫਰਾਮ ਸੁਰੇਸ਼’ ਨਾਲ ਐਕਟਿੰਗ ਡੈਬਿਊ ਕਰ ਰਹੇ ਵੀਰ ਹਿਰਾਨੀ
Public News Update
by admin
5d ago
ਰਾਜਕੁਮਾਰ ਹਿਰਾਨੀ ਬਾਲੀਵੁੱਡ ਇੰਡਸਟਰੀ ਦੇ ਸਭ ਤੋਂ ਪਸੰਦੀਦਾ ਨਿਰਦੇਸ਼ਕਾਂ ’ਚੋਂ ਇਕ ਹਨ, ਜਿਨ੍ਹਾਂ ਦੀਆਂ ਫ਼ਿਲਮਾਂ ਦਰਸ਼ਕਾਂ ਦੇ ਦਿਲਾਂ ’ਚ ਜਗ੍ਹਾ ਬਣਾਉਂਦੀਆਂ ਹਨ। ਰਾਜਕੁਮਾਰ ਹਿਰਾਨੀ ਨੇ ਇੰਡਸਟਰੀ ’ਚ ਆਪਣੇ ਲਈ ਇਕ ਅਨੋਖੀ ਜਗ੍ਹਾ ਬਣਾਈ ਹੈ। ਹੁਣ ਉਨ੍ਹਾਂ ਦਾ ਬੇਟਾ ਵੀਰ ਹਿਰਾਨੀ ਰੰਗਮੰਚ ਦੇ ਦਿੱਗਜ ਫਿਰੋਜ਼ ਅੱਬਾਸ ਖਾਨ ਦੁਆਰਾ ਨਿਰਦੇਸ਼ਿਤ ‘ਲੈਟਰ ਫਰਾਮ ਸੁਰੇਸ਼’ ਨਾਲ ਮਨੋਰੰਜਨ ਉਦਯੋਗ ’ਚ ਆਪਣੀ ਸ਼ੁਰੂਆਤ ਕਰਨ ਜਾ ਰਿਹਾ ਹੈ, ਕਿਉਂਕਿ ਇਸ ’ਚ ਮਨੁੱਖੀ ਰਿਸ਼ਤਿਆਂ ਦੇ ਗੰਭੀਰ ਨਤੀਜਿਆਂ ਨੂੰ ਦਰਸਾਇਆ ਗਿਆ ਹੈ।  ..read more
Visit website
ਮੋਹਾਲੀ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 22 ਅਪ੍ਰੈਲ ਨੂੰ ਹੋ ਸਕਦੀ ਹੈ ਪਰੇਸ਼ਾਨੀ
Public News Update
by admin
5d ago
ਮੋਹਾਲੀ ਵਾਸੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਲੋਕਾਂ ਨੂੰ 22 ਅਪ੍ਰੈਲ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਾਟਰ ਸਪਲਾਈ ਸਕੀਮ ਫੇਜ਼-1 ਤੋਂ 4 ਕਜੌਲੀ ਵਾਟਰ ਵਰਕਸ ‘ਚ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਗਰਿੱਡ ਦੀ ਜ਼ਰੂਰੀ ਮੁਰੰਮਤ ਕੀਤੀ ਜਾਣੀ ਹੈ। ਇਸ ਕਰਕੇ ਕਜੌਲੀ ਵਿਖੇ ਬਿਜਲੀ ਦੀ ਸਪਲਾਈ ਬੰਦ ਰਹੇਗੀ। ਇਸ ਦੇ ਚੱਲਦਿਆਂ ਇੱਥੋਂ ਦੀਆਂ ਮੋਟਰਾਂ ਨਾ ਚੱਲਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ-2 ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਵਾਟਰ ਸਪਲਾਈ ਵਲੋਂ ਕਜੌਲੀ ਸਕੀਮ ਫੇਜ਼-1 ਅਤੇ 4, ਕਜੌਲੀ ਦੀ ਪਾਣੀ ਦੀ ਸਪਲਾਈ ਦੀ 22 ਅਪ੍ਰੈਲ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦੀ ਲਈ ਗਈ ਹੈ। ਇਸ ਲਈ ਮੋਹਾਲੀ ਸ਼ਹਿਰ ਵਿਚ ਫੇਜ਼-1 ਤੋਂ 7, ਸੈਕਟਰ-70, 71 ..read more
Visit website

Follow Public News Update on FeedSpot

Continue with Google
Continue with Apple
OR